ਪੰਜਾਬ ਸਰਕਾਰ ਨੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ

Published by: ਏਬੀਪੀ ਸਾਂਝਾ

ਸਰਕਾਰੀ ਹੁਕਮਾਂ ਅਨੁਸਾਰ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ

Published by: ਏਬੀਪੀ ਸਾਂਝਾ

ਜਿਸ ਵਿੱਚ ਇਹ ਦੋ ਦਿਨ ਵੀ ਸ਼ਾਮਲ ਹਨ

Published by: ਏਬੀਪੀ ਸਾਂਝਾ

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਦੇ ਅਨੁਸਾਰ

Published by: ਏਬੀਪੀ ਸਾਂਝਾ

ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ

Published by: ਏਬੀਪੀ ਸਾਂਝਾ

ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੁੰਦਾ ਹੈ

Published by: ਏਬੀਪੀ ਸਾਂਝਾ

ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ

Published by: ਏਬੀਪੀ ਸਾਂਝਾ

ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ, SCERT ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ

Published by: ਏਬੀਪੀ ਸਾਂਝਾ

ਹੁਕਮ ਦੀ ਇੱਕ ਕਾਪੀ ਭੇਜ ਦਿੱਤੀ ਹੈ

Published by: ਏਬੀਪੀ ਸਾਂਝਾ

ਹੁਕਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ

Published by: ਏਬੀਪੀ ਸਾਂਝਾ