ਸ਼ਹਿਨਾਜ਼ ਗਿੱਲ ਦੇ ਨਾਂ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ। ਅਦਾਕਾਰਾ ਹਾਲ ਹੀ ਫਿਲਮਫੇਅਰ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈ ਹੈ।



ਮੈਗਜ਼ੀਨ ਫਿਲਮਫੇਅਰ ਨੇ ਸੋਸ਼ਲ ਮੀਡੀਆ 'ਤੇ ਸ਼ਹਿਨਾਜ਼ ਦੀਆਂ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਇਸ ਪੋਸਟ 'ਚ ਸ਼ਹਿਨਾਜ਼ ਨੂੰ ਵੀ ਟੈਗ ਕੀਤਾ ਗਿਆ ਹੈ।



ਸ਼ਹਿਨਾਜ਼ ਇਸ ਤਸਵੀਰ 'ਚ ਗੁਲਾਬੀ ਰੰਗ ਦੀ ਬੋਅ ਡਰੈੱਸ 'ਚ ਸ਼ਾਨਦਾਰ ਨਜ਼ਰ ਆ ਰਹੀ ਹੈ।



ਸ਼ਹਿਨਾਜ਼ ਦੀ ਇਸ ਸਾਦਗੀ ਭਰੀ ਲੁੱਕ 'ਤੇ ਹਰ ਕੋਈ ਫਿਦਾ ਹੋ ਰਿਹਾ ਹੈ।



ਕਾਬਿਲੇਗ਼ੌਰ ਹੈ ਕਿ ਸ਼ਹਿਨਾਜ਼ ਗਿੱਲ ਪੰਜਾਬੀ ਇੰਡਸਟਰੀ ਦੀ ਜਾਣੀ ਮਾਣੀ ਮਾਡਲ ਤੇ ਅਦਾਕਾਰਾ ਰਹੀ ਹੈ।



ਹੁਣ ਉਹ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।



ਸ਼ਹਿਨਾਜ਼ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣ ਵਾਲੀ ਹੈ।



ਇਸ ਫਿਲਮ 'ਚ ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ।



ਇਸ ਫਿਲਮ 'ਚ ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ।



ਇਸ ਦੌਰਾਨ ਗੁਰੂ ਤੇ ਸਨਾ ਦੀ ਰੋਮਾਂਟਿਕ ਕੈਮਿਸਟਰੀ ਨੂੰ ਸਭ ਨੇ ਖੂਬ ਪਸੰਦ ਕੀਤਾ ਸੀ। ਇਸ ਤੋਂ ਬਾਅਦ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਸਨਾ ਤੇ ਗੁਰੂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ।