ਨਿਮਰਤ ਖਹਿਰਾ ਇਨ੍ਹੀਂ ਦਿਨੀਂ ਪੰਜਾਬੀ ਇੰਡਸਟਰੀ 'ਚ ਕਾਫੀ ਧੂਮ ਮਚਾ ਰਹੀ ਹੈ ਨਿਮਰਤ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਆਪਣੀ ਜ਼ਿੰਦਗੀ ਦੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਹੈ ਹੁਣ ਹਾਲ ਹੀ 'ਚ ਉਸ ਦਾ ਇਕ ਨਵਾਂ ਲੁੱਕ ਪ੍ਰਸ਼ੰਸਕਾਂ ਦੇ ਸਾਹਮਣੇ ਆਇਆ ਹੈ ਅਭਿਨੇਤਰੀ ਦਾ ਕਾਤਲਾਨਾ ਅੰਦਾਜ਼ ਵੀ ਦੇਖ ਸਕਦੇ ਹੋ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਸਟਾਰ ਬਣੀ ਹੋਈ ਹੈ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ ਪੰਜਾਬੀ ਫਿਲਮ ਸੌਂਕਣ ਤੋਂ ਬਾਅਦ ਅਦਾਕਾਰਾ ਦੀ ਫੈਨ ਫਾਲੋਇੰਗ ਵਿੱਚ ਭਾਰੀ ਉਛਾਲ ਆਇਆ ਹੈ ਪੰਜਾਬੀ ਲੁੱਕ 'ਚ ਨਜ਼ਰ ਆਉਣ ਵਾਲੀ ਨਿਮਰਤ ਹਾਲ ਹੀ 'ਚ ਕੈਜ਼ੂਅਲ ਲੁੱਕ 'ਚ ਨਜ਼ਰ ਆਈ ਹੈ ਅਕਸਰ ਪੰਜਾਬੀ ਲੁੱਕ 'ਚ ਨਜ਼ਰ ਆਉਣ ਵਾਲੀ ਨਿਮਰਤ ਹਾਲ ਹੀ 'ਚ ਕੈਜ਼ੂਅਲ ਲੁੱਕ 'ਚ ਨਜ਼ਰ ਆਈ ਹੈ