ABP Sanjha


ਸਰਗੁਣ ਮਹਿਤਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।


ABP Sanjha


ਸਰਗੁਣ ਮਹਿਤਾ ਨੇ ਪੰਜਾਬੀ ਸੂਟ 'ਚ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।


ABP Sanjha


ਸਰਗੁਣ ਮਹਿਤਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।


ABP Sanjha


ਇਹ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਫੈਨਜ਼ ਦੇ ਦਿਲਾਂ ਦੀਆਂ ਧੜਕਣਾਂ ਨੂੰ ਵਧਾ ਦਿੱਤਾ ਹੈ।


ABP Sanjha


ਇਨ੍ਹਾਂ ਤਸਵੀਰਾਂ 'ਚ ਸਰਗੁਣ ਪੰਜਾਬੀ ਸ਼ਰਾਰਾ ਸੂਟ 'ਚ ਨਜ਼ਰ ਆ ਰਹੀ ਹੈ।


ABP Sanjha


ਇਸ ਪਹਿਰਾਵੇ 'ਚ ਖੂਬ ਜਚ ਰਹੀ ਹੈ।


ABP Sanjha


ਉਸ ਦੀਆਂ ਇਨ੍ਹਾਂ ਤਸਵੀਰਾਂ ;ਤੇ ਫੈਨਜ਼ ਕਮੈਂਟ ਕਰਕੇ ਪਿਆਰ ਦੀ ਖੂਬ ਵਰਖਾ ਕਰ ਰਹੇ ਹਨ।


ABP Sanjha


ਦੱਸ ਦਈਏ ਕਿ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ।


ABP Sanjha


ਉਸ ਨੇ ਆਪਣੇ 8 ਸਾਲ ਦੇ ਫਿਲਮੀ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮ ਦਿੱਤੀ ਹੈ।


ABP Sanjha


ਇੰਨੀਂ ਦਿਨੀਂ ਸਰਗੁਣ ਮਹਿਤਾ ਕਾਫੀ ਸੁਰਖੀਆਂ 'ਚ ਬਣੀ ਹੋਈ ਹੈ। ਉਸ ਦੀ ਫਿਲਮ 'ਨਿਗਾਹ ਮਾਰਦਾ ਆਈ ਵੇ' ਹਾਲ ਹੀ 'ਚ ਰਿਲੀਜ਼ ਹੋਈ ਹੈ