ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ।



ਉਹ ਆਪਣੇ ਟੈਲੇਂਟ ਤੇ ਖੂਬਸੂਰਤੀ ਲਈ ਜਾਣੀ ਜਾਂਦੀ ਹੈ।



ਉਹ ਜਦੋਂ ਵੀ ਆਪਣੀ ਕੋਈ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ, ਤਾਂ ਉਸ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।



ਹਾਲ ਹੀ 'ਚ ਸਿੰਮੀ ਚਾਹਲ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ,



ਜਿਨ੍ਹਾਂ ਨੂੰ ਦੇਖ ਫੈਨਜ਼ ਦੇ ਦਿਲ ਦੀਆਂ ਧੜਕਣਾਂ ਕਾਫੀ ਵਧ ਗਈਆਂ ਹਨ।



ਨਵੀਆਂ ਤਸਵੀਰਾਂ 'ਚ ਸਿੰਮੀ ਚਾਹਲ ਲਾਇਲਕ ਪਰਪਲ ਰੰਗ ਦੇ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ।



ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।



ਇਨ੍ਹਾਂ ਤਸਵੀਰਾਂ 'ਚ ਸਿੰਮੀ ਚਾਹਲ ਦਾ ਫੁੱਲ ਪੰਜਾਬੀ ਲੁੱਕ ਫੈਨਜ਼ 'ਤੇ ਕਹਿਰ ਢਾਉਂਦਾ ਨਜ਼ਰ ਆ ਰਿਹਾ ਹੈ।



ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕਮੈਂਟਸ ਕਰ ਰਹੇ ਹਨ।



ਕਾਬਿਲੇਗ਼ੌਰ ਹੈ ਕਿ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਹੈ। ਉਸ ਨੂੰ ਆਪਣੇ ਬਬਲੀ ਅੰਦਾਜ਼ ਤੇ ਕਿਊਨੈਸ ਲਈ ਜਾਣਿਆ ਜਾਂਦਾ ਹੈ।