ਪੰਜਾਬੀ ਅਦਾਕਾਰਾ ਤਾਨੀਆ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ।



ਤਾਨੀਆ ਨੇ ਬਹੁਤ ਥੋੜੇ ਹੀ ਸਮੇਂ 'ਚ ਉਹ ਮੁਕਾਮ ਹਾਸਲ ਕਰ ਲਿਆ ਹੈ, ਜੋ ਕਿ ਹਰ ਕਿਸੇ ਦਾ ਸੁਪਨਾ ਹੁੰਦਾ ਹੈ।



ਇਸ ਦੇ ਨਾਲ ਹੀ ਤਾਨੀਆ ਨੇ ਹਾਲ ਹੀ 'ਚ ਇੰਡਸਟਰੀ 'ਚ ਆਪਣੇ 5 ਸਾਲ ਪੂਰੇ ਕੀਤੇ ਹਨ।



ਇਸ ਦੇ ਨਾਲ ਨਾਲ ਤਾਨੀਆ ਅਕਸਰ ਹੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਬਣੀ ਰਹਿੰਦੀ ਹੈ।



ਤਾਨੀਆ ਦੀਆਂ ਨਵੀਆਂ ਤਸਵੀਰਾਂ ਖੂਬ ਸੁਰਖੀਆਂ ਬਟੋਰ ਰਹੀਆਂ ਹਨ।



ਤਾਨੀਆ ਨੇ ਠੰਢ ਦੇ ਮੌਸਮ ਵਿੱਚ ਆਪਣੀਆਂ ਬੈਕਲੈੱਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।



ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ।



ਤਾਨੀਆ ਦੇ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਇਨ੍ਹਾਂ ਤਸਵੀਰਾਂ 'ਚ ਉਸ ਨੇ ਸ਼ਿਮਰੀ ਡਰੈੱਸ ਪਹਿਨੀ ਹੋਈ ਹੈ ਅਤੇ ਆਪਣੇ ਆਪ ਨੂੰ ਵੂਲੇਨ ਕੋਟ ਨਾਲ ਕਵਰ ਕੀਤਾ ਹੋਇਆ ਹੈ।



ਸਰਦੀ ਦੇ ਮੌਸਮ 'ਚ ਤਾਨੀਆ ਦੇ ਇਸ ਬੋਲਡ ਲੁੱਕ ਨੇ ਇੰਟਰਨੈੱਟ ਦਾ ਪਾਰਾ ਵਧਾ ਦਿੱਤਾ ਹੈ।



ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਅਦਾਕਾਰਾ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ।