Jaswinder Brar On Accident: ਪੰਜਾਬੀ ਲੋਕ ਗਾਇਕਾ ਜਸਵਿੰਦਰ ਬਰਾੜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆਂ ਭਰ ਵਿੱਚ ਵੱਖਰੀ ਪਛਾਣ ਹਾਸਿਲ ਕੀਤੀ ਹੈ।