ਨੀਰੂ ਬਾਜਵਾ ਬੇਮਿਸਾਲ ਅੰਦਾਜ਼ ਤੇ ਖੂਬਸੂਰਤ ਅੰਦਾਜ਼ ਲਈ ਵੀ ਬਹੁਤ ਮਸ਼ਹੂਰ ਹੈ

ਰਾਜਸਥਾਨ 'ਚ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ

ਸੋਸ਼ਲ ਮੀਡੀਆ 'ਤੇ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਆਪਣੇ ਫੈਨਜ਼ ਨੂੰ ਟਰੀਟ ਦਿੱਤਾ ਹੈ

ਨੀਰੂ ਦੀਆਂ ਇਹ ਤਸਵੀਰਾਂ ਵੀ ਕਾਫੀ ਵਾਇਰਲ ਹੋ ਰਹੀਆਂ ਹਨ

ਨੀਰੂ ਬਾਜਵਾ ਦੀ ਸੋਸ਼ਲ ਮੀਡੀਆ 'ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ

ਨੀਰੂ ਨੇ ਆਪਣਾ ਨਵਾਂ ਲੁੱਕ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ

ਨੀਰੂ ਦਾ ਇਹ ਲੁੱਕ ਬੇਹੱਦ ਖੂਬਸੂਰਤ ਲੱਗ ਰਿਹਾ ਹੈ

ਫੈਨਜ਼ ਵੀ ਨੀਰੂ ਦੇ ਇਸ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ

ਕਮੈਂਟਸ ਰਾਹੀਂ ਅਦਾਕਾਰਾ ਦੀ ਖੂਬ ਤਾਰੀਫ ਕਰ ਰਹੇ ਹਨ

ਨੀਰੂ ਫੈਨਜ਼ ਨਾਲ ਜੁੜੇ ਰਹਿਣ ਲਈ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ