Afsana Khan Beautiful Picture: ਪੰਜਾਬੀ ਗਾਇਕਾ ਅਫਸਾਨਾ ਖਾਨ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਸਨੇ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਵਾਜ਼ ਦਾ ਜਲਵਾ ਦਿਖਾਇਆ ਹੈ।