Afsana Khan sister Raftaar Kaur: ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਆਪਣੀ ਗਾਇਕੀ ਦੇ ਦਮ ਤੇ ਖੂਬ ਵਾਹੋ-ਵਾਹੀ ਖੱਟੀ ਹੈ। ਉਸ ਨੇ ਆਪਣੀ ਗਾਇਕੀ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਜਲਵਾ ਦਿਖਾਇਆ ਹੈ।