ਪੰਜਾਬੀ ਗਾਇਕ ਅਤੇ ਅਦਾਕਾਰਾ ਬਾਣੀ ਸੰਧੂ ਇੰਨੀਂ ਦਿਨੀਂ ਖੂਬ ਚਰਚਾ ਹੈ। ਦੱਸ ਦੇਈਏ ਕਿ ਗਾਇਕੀ ਤੋਂ ਬਾਅਦ ਉਹ ਫਿਲਮ ਮੈਡਲ ਰਾਹੀਂ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਕਿਸਮਤ ਅਜਮਾਉਣ ਜਾ ਰਹੀ ਹੈ।