ਪੰਜਾਬੀ ਗਾਇਕਾ ਬਾਣੀ ਸੰਧੂ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਉਸ ਦੀ ਫਿਲਮ 'ਮੈਡਲ' ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ।