ਫਿਲਮਾਂ ਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਕਈ ਮਿਊਜ਼ਿਕ ਵੀਡੀਓਜ਼ 'ਚ ਨਜ਼ਰ ਆ ਚੁੱਕੇ ਹਨ। 'ਫਿਲਹਾਲ' ਅਤੇ 'ਫਿਲਹਾਲ 2' ਵਰਗੇ ਗੀਤਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ।