Jasmeen Akhtar Pics: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਗਾਇਕੀ ਦੇ ਨਾਲ ਉਹ ਆਪਣੀ ਖੂਬਸੂਰਤੀ ਦੇ ਚੱਲਦੇ ਹਰ ਪਾਸੇ ਛਾਈ ਰਹਿੰਦੀ ਹੈ।