ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ।

ਗਇਕਾ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ...

ਜੈਸਮੀਨ ਵਿਆਹ ਦੀਆਂ ਤਸਵੀਰਾਂ ਵਿੱਚ ਪਤੀ ਨਾਲ ਰੋਮਾਂਟਿਕ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੀ ਹੈ।

ਅਸੀ ਤੁਹਾਨੂੰ ਜੈਸਮੀਨ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਦਿਖਾਉਣ ਜਾ ਰਹੇ ਹਾਂ।

ਜੈਸਮੀਨ ਇਸ ਤਸਵੀਰ ਵਿੱਚ ਆਪਣੀ ਭੈਣ ਗੁਰਲੇਜ਼ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਨਜ਼ਰ ਆ ਰਹੀ ਹੈ।

ਇਸ ਤਸਵੀਰ ਵਿੱਚ ਜੈਸਮੀਨ ਆਪਣੀਆਂ ਝੁਕੀਆਂ ਨਜ਼ਰਾਂ ਨਾਲ ਸਭ ਨੂੰ ਲੁਭਾ ਰਹੀ ਹੈ।

ਜੈਸਮੀਨ ਦੀ ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਆਰੇਂਜ ਦੇ ਨਾਲ-ਨਾਲ ਰੈੱਡ ਰੰਗ ਦੇ ਲਹਿੰਗੇ ਵਿੱਚ ਵੀ ਵੇਖਿਆ ਗਿਆ

ਦੱਸ ਦੇਈਏ ਕਿ ਜੈਸਮੀਨ ਆਪਣੀ ਭੈਣ ਗੁਰਲੇਜ਼ ਅਖਤਰ ਵਾਂਗ ਹੀ ਗਾਇਕੀ ਦੇ ਖੇਤਰ ਨਾਲ ਜੁੜੀ ਹੋਈ ਹੈ।

ਉਹ ਹੁਣ ਤੱਕ ਕਈ ਸੁਪਰਹਿੱਟ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।

ਫਿਲਹਾਲ ਗਾਇਕਾ ਜੈਸਮੀਨ ਆਪਣੀ ਜ਼ਿੰਦਗੀ ਦੇ ਨਵੇਂ ਸਫਰ ਦਾ ਆਨੰਦ ਲੈ ਰਹੀ ਹੈ।