ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੀ ਬੁਲੰਦ ਆਵਾਜ਼ ਅਤੇ ਨਿੱਜੀ ਜ਼ਿੰਦਗੀ ਦੇ ਚੱਲਦੇ ਹਮੇਸ਼ਾ ਸੁਰਖੀਆਂ ਵਿੱਚ ਰਹੀ ਹੈ। ਉਹ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ।