Jassie Gill Birthday: ਪੰਜਾਬੀ ਗਾਇਕ-ਅਦਾਕਾਰ ਜੱਸੀ ਗਿੱਲ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਹੁਣ ਉਹ ਬਾਲੀਵੁੱਡ ਫਿਲਮਾਂ 'ਚ ਵੀ ਆਪਣੀ ਅਦਾਕਾਰੀ ਦਾ ਜਲਵਾ ਬਿਖੇਰ ਰਹੇ ਹਨ।