ਕਰਨ ਔਜਲਾ ਤੇ ਪਲਕ ਨੂੰ ਲੈਕੇ ਇਹ ਖਬਰਾਂ ਆ ਰਹੀਆਂ ਹਨ ਕਿ ਦੋਵਾਂ ਦਾ ਵਿਆਹ ਹੋ ਚੁੱਕਿਆ ਹੈ



ਪਰ ਗਾਇਕ ਦੇ ਵਿਆਹ ਦੀ ਕੋਈ ਅਧਿਕਾਰਤ ਤਸਵੀਰ ਸਾਹਮਣੇ ਨਹੀਂ ਆਈ ਹੈ।



ਇਸ ਦਰਮਿਆਨ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ, ਕਰਨ ਤੇ ਪਲਕ ਦੀਆਂ ਕੁੱਝ ਅਣਦੇਖੀਆਂ ਤਸਵੀਰਾਂ



ਕਰਨ ਔਜਲਾ ਨੇ ਹਾਲ ਹੀ 'ਚ ਪਲਕ ਦੇ ਨਾਲ ਪ੍ਰੀ ਵੈਡਿੰਗ ਸ਼ੂਟ ਕਰਾਇਆ ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ



ਇਨ੍ਹਾਂ ਤਸਵੀਰਾਂ ;ਚ ਕਰਨ ਤੇ ਪਲਕ ਦਾ ਰੋਮਾਂਟਿਕ ਅੰਦਾਜ਼ ਫੈਨਜ਼ ਦਾ ਦਿਲ ਜਿੱਤ ਰਿਹਾ ਹੈ



ਕਰਨ ਔਜਲਾ ਆਪਣੀ ਪਰਸਨਲ ਲਾਈਫ ਨੂੰ ਸੋਸ਼ਲ ਮੀਡੀਆ 'ਤੇ ਫਲਾਂਟ ਨਹੀਂ ਕਰਦੇ,



ਇਸੇ ਲਈ ਹੀ ਉਨ੍ਹਾਂ ਦੀ ਆਪਣੀ ਪਤਨੀ ਪਲਕ ਦੇ ਨਾਲ ਕੋਈ ਤਸਵੀਰ ਉਨ੍ਹਾਂ ਦੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦੇਖਣ ਨੂੰ ਨਹੀਂ ਮਿਲਦੀ।



ਰਿਪੋਰਟਾਂ ਮੁਤਾਬਕ ਪਲਕ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਤੋਂ ਮੇਕਅੱਪ ਆਰਟਿਸਟ ਹੈ



ਅਤੇ 'ਪੀਕੇਆਰ ਮੇਕਅੱਪ ਸਟੂਡੀਓ' ਦੀ ਮਾਲਕ ਹੈ। ਉਹ ਆਪਣੇ ਆਪ ਨੂੰ ਪਲਕ ਔਜਲਾ ਵੀ ਕਹਿੰਦੀ ਹੈ।



ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਏ ਤਾਂ ਉਸ ਦੀ ਈਪੀ 'ਫੋਰ ਯੂ' ਹਾਲ ਹੀ 'ਚ ਰਿਲੀਜ਼ ਹੋਈ ਹੈ।