Millind Gaba Sister Wedding Video: ਪੰਜਾਬੀ ਗਾਇਕ ਅਤੇ ਸੰਗੀਤਕਾਰ ਮਿਲਿੰਦ ਗਾਬਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਗੀਤ ਨਹੀਂ ਬਲਕਿ ਨਿੱਜੀ ਜ਼ਿੰਦਗੀ ਹੈ।