Preet Harpal at Sri Harmandir Sahib: ਪੰਜਾਬੀ ਗਾਇਕ ਅਤੇ ਅਦਾਕਾਰ ਪ੍ਰੀਤ ਹਰਪਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਕਈ ਹਿੱਟ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ ਹੈ।