ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਮਰਹੂਮ ਗਾਇਕ ਨੂੰ ਯਾਦ ਕਰ ਜਨਮਦਿਨ ਦੀ ਵਧਾਈ ਦੇ ਰਹੇ ਹਨ।