Simar Dorraha Got Back His Lost Love: ਪੰਜਾਬੀ ਗਾਇਕ ਸਿਮਰ ਦੋਰਾਹਾ ਆਪਣੀ ਪ੍ਰੋਫੈਸ਼ਨ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ।