ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਸਿਮਰਨ ਕੌਰ ਧਾਦਲੀ ਅਜੋਕੇ ਸਮੇਂ ਵਿੱਚ ਪੁਰਾਣੇ ਅਤੇ ਹੋਰ ਮੁੱਦਿਆਂ ਨਾਲ ਜੁੜੇ ਗੀਤਾਂ ਨੂੰ ਗਾ ਸੁਰਖੀਆਂ ਵਿੱਚ ਰਹਿੰਦੀ ਹੈ।