Sukhan Verma wedding First Pic: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।