ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਦਮ ਤੇ ਵੱਖਰੀ ਪਛਾਣ ਬਣਾਉਣ ਵਾਲੀ ਗਾਇਕਾ ਸੁਲਤਾਨਾ ਖਾਨ ਦੇ ਨਾਂਅ ਤੋਂ ਤੁਸੀ ਜਾਣੂ ਹੀ ਹੋਵੋਗੇ।