Surbhi Jyoti Wedding: ਟੈਲੀਵਿਜ਼ਨ ਦੀ 'ਨਾਗਿਨ' ਯਾਨੀ ਮਸ਼ਹੂਰ ਅਦਾਕਾਰਾ ਸੁਰਭੀ ਜੋਤੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸਦੇ ਵਿਆਹ ਦੀਆਂ ਕਈ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।