ਰਾਧਿਕਾ ਮਦਾਨ ਨੇ ਟੀਵੀ ਸੀਰੀਅਲ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ

ਅੱਜ ਰਾਧਿਕਾ ਮਦਾਨ ਬਾਲੀਵੁੱਡ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ

ਉਹ ਅਕਸਰ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ

ਹਾਲ ਹੀ 'ਚ ਅਭਿਨੇਤਰੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਰਾਧਿਕਾ ਮਦਾਨ ਨੇ ਫਰੰਟ ਓਪਨ ਬਲੇਜ਼ਰ ਪਹਿਨ ਕੇ ਪੋਜ਼ ਦਿੱਤੇ ਹਨ

ਰਾਧਿਕਾ ਮਦਾਨ ਆਪਣੇ ਇੱਕ ਇੰਟਰਵਿਊ ਨੂੰ ਲੈ ਕੇ ਵੀ ਸੁਰਖੀਆਂ 'ਚ ਰਹੀ ਸੀ

ਉਸ ਨੇ ਦੱਸਿਆ ਸੀ ਕਿ ਕਰੀਅਰ ਦੀ ਸ਼ੁਰੂਆਤ 'ਚ ਉਸ ਨੂੰ ਸ਼ੂਟਿੰਗ ਦੌਰਾਨ ਗਰਭ ਨਿਰੋਧਕ ਗੋਲੀ ਲੈਣੀ ਪਈ ਸੀ

ਰਾਧਿਕਾ ਮਦਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ

ਰਾਧਿਕਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ 'ਮੇਰੀ ਆਸ਼ਿਕੀ ਤੁਮਸੇ ਹੀ' ਨਾਲ ਕੀਤੀ ਸੀ