ਸਾਡੇ ਦੇਸ਼ 'ਚ ਮੂਲੀ ਨੂੰ ਕਈ ਤਰੀਕਿਆਂ ਨਾਲ ਵਰਤਿਆ ਜਾਂਦਾ ਹੈ, ਇਸ ਦੀ ਸਬਜ਼ੀ ਬਣਾਈ ਜਾਂਦੀ ਹੈ, ਪਰਾਠੇ ਬਣਾਏ ਜਾਂਦੇ ਹਨ। ਆਓ ਜਾਣਦੇ ਹਾਂ ਕਿਨ੍ਹਾਂ ਨੂੰ ਨਹੀਂ ਖਾਣੀ ਚਾਹੀਦੀ ਮੂਲੀ: