Raghav Chadha On Parineeti Chopra: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਜਨੇਤਾ ਰਾਘਵ ਚੱਢਾ ਲੰਬੇ ਸਮੇਂ ਤੋਂ ਸੁਰਖੀਆਂ ਵਿੱਚ ਹਨ। ਜੋੜੇ ਨੇ 13 ਮਈ 2023 ਨੂੰ ਦਿੱਲੀ ਵਿੱਚ ਮੰਗਣੀ ਕੀਤੀ ਸੀ।