ਇਨ੍ਹੀਂ ਦਿਨੀਂ ਰਾਹੁਲ ਗਾਂਧੀ ਆਮ ਲੋਕਾਂ ਨੂੰ ਮਿਲਦੇ-ਜੁਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।