ਰਕੁਲ ਪ੍ਰੀਤ ਪ੍ਰਸ਼ੰਸਕਾਂ ਨਾਲ ਨਵੇਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਅਭਿਨੇਤਰੀ ਦੀਆਂ ਤਸਵੀਰਾਂ ਅਪਲੋਡ ਹੁੰਦੇ ਹੀ ਮਿੰਟਾਂ ਵਿੱਚ ਵਾਇਰਲ ਹੋਣ ਲੱਗਦੀ ਹੈ

ਹਾਲ ਹੀ 'ਚ ਰਕੁਲ ਨੇ ਲੇਟੈਸਟ ਤਸਵੀਰਾਂ ਨਾਲ ਆਪਣੇ ਮਨਮੋਹਕ ਅੰਦਾਜ਼ ਦਾ ਜਲਵਾ ਬਿਖੇਰਿਆ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦੀ ਸਾਦਗੀ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ

ਅਦਾਕਾਰਾ ਰਕੁਲ ਹਮੇਸ਼ਾ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਰਕੁਲ ਪ੍ਰੀਤ ਨੇ ਹਾਲ ਹੀ ਦੇ ਫੋਟੋਸ਼ੂਟ ਦੌਰਾਨ ਬਹੁਤ ਹੀ ਖੂਬਸੂਰਤ ਸਾੜੀ ਪਾਈ ਹੋਈ ਹੈ

ਰਕੁਲ ਇਸ ਪਿੰਕ ਕਲਰ ਦੇ ਐਥਨਿਕ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਨਜ਼ਰ ਆ ਰਹੀ ਹੈ

ਰਕੁਲ ਪ੍ਰੀਤ ਨੇ ਖੁੱਲ੍ਹੇ ਵਾਲ ਤੇ ਹਲਕੇ ਮੇਕਅਪ ਨਾਲ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ

ਪ੍ਰਸ਼ੰਸਕ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੇ ਹਰ ਲੁੱਕ 'ਤੇ ਲਾਈਕ ਅਤੇ ਕਮੈਂਟ ਕਰ ਰਹੇ ਹਨ

ਅਦਾਕਾਰਾ ਰਕੁਲ ਪ੍ਰੀਤ ਸਿੰਘ ਦਾ ਹਰ ਲੁੱਕ ਆਉਂਦੇ ਹੀ ਪ੍ਰਸ਼ੰਸਕਾਂ 'ਚ ਟ੍ਰੈਂਡ ਕਰਨਾ ਸ਼ੁਰੂ ਕਰ ਦਿੰਦਾ ਹੈ