ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਬਹੁਤ ਘੱਟ ਸਮੇਂ ਵਿੱਚ ਆਪਣੀ ਖਾਸ ਪਛਾਣ ਬਣਾ ਲਈ ਹੈ। ਰਕੁਲ ਪ੍ਰੀਤ ਨੇ ਨਵੇਂ ਸਾਲ ਦੇ ਮੌਕੇ 'ਤੇ ਖੁੱਲ੍ਹ ਕੇ ਮਸਤੀ ਕੀਤੀ ਹੈ। ਇਸ ਦੌਰਾਨ ਰਕੁਲ ਪ੍ਰੀਤ ਦੇ ਨਵੇਂ ਸਾਲ ਦੇ ਜਸ਼ਨ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।