ਰਕੁਲ ਆਪਣੇ ਫੈਸ਼ਨ ਸਟੇਟਮੈਂਟਾਂ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ

ਰਕੁਲ ਪ੍ਰੀਤ ਹਮੇਸ਼ਾ ਆਪਣੇ ਕੂਲ ਲੁੱਕ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਰਕੁਲ ਪ੍ਰੀਤ ਸਿੰਘ ਬਾਲੀਵੁੱਡ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ

ਰਕੁਲ ਨੇ ਫੋਟੋਸ਼ੂਟ ਦੌਰਾਨ ਡੈਨੀਮ ਆਫ ਸ਼ੋਲਡਰ ਸ਼ਾਰਟ ਡਰੈੱਸ ਪਾਈ ਹੋਈ ਹੈ

ਓਪਨ ਹੇਅਰ, ਲਾਈਟ ਮੇਕਅਪ ਤੇ ਡਾਰਕ ਰੈੱਡ ਲਿਪਸਟਿਕ ਨਾਲ ਰਕੁਲ ਨੇ ਆਪਣੇ ਲੁੱਕ ਨੂੰ ਪੂਰਾ ਕੀਤਾ

ਰਕੁਲ ਪ੍ਰੀਤ ਸਿੰਘ ਆਪਣੇ ਇਸ ਅੰਦਾਜ਼ 'ਚ ਕਾਫੀ ਹੌਟ ਅਤੇ ਸਿਜ਼ਲਿੰਗ ਲੱਗ ਰਹੀ ਹੈ

ਉਸ ਦੇ ਚਿਹਰੇ 'ਤੇ ਪਿਆਰੀ ਮੁਸਕਰਾਹਟ ਉਸ ਦੇ ਲੁੱਕ ਨੂੰ ਹੋਰ ਵੀ ਡੈਸ਼ਿੰਗ ਬਣਾ ਰਹੀ ਹੈ

ਅਦਾਕਾਰਾ ਰਕੁਲ ਪ੍ਰੀਤ ਸਿੰਘ ਦੀ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਲਿਸਟ ਕਾਫੀ ਲੰਬੀ ਹੈ