ਰਕੁਲ ਪ੍ਰੀਤ ਸਿੰਘ ਆਏ ਦਿਨ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੀ ਰਹਿੰਦੀ ਹੈ।

ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

ਜਿਸ 'ਚ ਰਕੁਲ ਪ੍ਰੀਤ ਸਿੰਘ ਦਾ ਬੇਹੱਦ ਬੋਲਡ ਲੁੱਕ ਦੇਖਣ ਨੂੰ ਮਿਲ ਰਿਹੈ।

ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਦਾ ਨਾਂ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਰਕੁਲ ਪ੍ਰੀਤ ਆਪਣੇ ਗਲੈਮਰਸ ਲੁੱਕ ਲਈ ਲਾਈਮ ਲਾਈਟ 'ਚ ਬਣੀ ਰਹਿੰਦੀ ਹੈ।

ਰਕੁਲ ਪ੍ਰੀਤ ਸਿੰਘ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਦਾਕਾਰਾ ਦਾ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਰਕੁਲ ਪ੍ਰੀਤ ਸਿੰਘ ਬਲੈਕ ਮੈਸ਼ ਡਰੈੱਸ ਪਾ ਕੇ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ।

ਰਕੁਲ ਪ੍ਰੀਤ ਸਿੰਘ ਬਲੈਕ ਮੈਸ਼ ਡਰੈੱਸ ਪਾ ਕੇ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ।

ਰਕੁਲ ਪ੍ਰੀਤ ਸਿੰਘ ਕਾਲੇ ਰੰਗ ਦੇ ਜਾਲ ਵਾਲੇ ਜੰਪਸੂਟ ਵਿੱਚ ਬੇਹੱਦ ਬੋਲਡ ਲੁੱਕ ਦਿੰਦੀ ਨਜ਼ਰ ਆ ਰਹੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਥੈਂਕ ਗੌਡ' ਨੂੰ ਲੈ ਕੇ ਸੁਰਖੀਆਂ 'ਚ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਥੈਂਕ ਗੌਡ' ਨੂੰ ਲੈ ਕੇ ਸੁਰਖੀਆਂ 'ਚ ਹੈ।

ਰਕੁਲ ਪ੍ਰੀਤ ਸਿੰਘ ਇੱਕ ਵਾਰ ਫਿਰ ਅਜੈ ਦੇਵਗਨ ਨਾਲ ਫਿਲਮ 'ਥੈਂਕ ਗੌਡ' ਵਿੱਚ ਨਜ਼ਰ ਆਵੇਗੀ।

ਇਹ ਤੀਜੀ ਵਾਰ ਹੈ ਜਦੋਂ ਰਕੁਲ ਪ੍ਰੀਤ ਸਿੰਘ ਅਜੇ ਦੇਵਗਨ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਫਿਲਮ 'ਚ ਸਿਧਾਰਥ ਮਲਹੋਤਰਾ ਵੀ ਨਜ਼ਰ ਆਉਣ ਵਾਲੇ ਹਨ।