ਰਕੁਲ ਪ੍ਰੀਤ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਇੱਕ ਹੈ। ਰਕੁਲ ਦੇ ਫ਼ੈਨਜ ਦੀ ਲਿਸਟ ਕਾਫੀ ਲੰਬੀ ਹੈ। ਰਕੁਲ ਨੇ ਫਿਲਮ 'ਯਾਰੀਆਂ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫਿਲਮ 'ਚ ਅਦਾਕਾਰਾ ਨੇ ਕਾਫੀ ਵਾਹਵਾਹੀ ਖੱਟੀ ਸੀ। ਰਕੁਲ ਨੇ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਜੋ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਰਕੁਲ ਪ੍ਰੀਤ ਬਲਿਊ ਸ਼ਾਰਟਸ 'ਚ ਖੂਬਸੂਰਤ ਲੱਗ ਰਹੀ ਹੈ। ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ । ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹੈ। ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ