ਰਕੁਲ ਨੇ ਹਾਲ ਹੀ 'ਚ ਬਲੈਕ ਕਲਰ ਦੀ ਸ਼ਾਰਟ ਡਰੈੱਸ 'ਚ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਪ੍ਰਸ਼ੰਸਕ ਵੀ ਉਸ ਦੀ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ

ਅਦਾਕਾਰਾ ਦੀਆਂ ਤਸਵੀਰਾਂ ਹਮੇਸ਼ਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ

ਰਕੁਲ ਪ੍ਰੀਤ ਆਪਣੀਆਂ ਹੌਟ ਤੇ ਗਲੈਮਰਸ ਤਸਵੀਰਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ

ਅਦਾਕਾਰਾ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀਆਂ ਹਨ

ਰਕੁਲ ਨੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬਲੈਕ ਡੀਪ ਨੇਕ ਸ਼ਾਰਟ ਡਰੈੱਸ ਪਾਈ ਹੋਈ ਹੈ

ਇਸ ਫੋਟੋਸ਼ੂਟ ਨੂੰ ਕਰਵਾਉਂਦੇ ਹੋਏ ਅਦਾਕਾਰਾ ਨੇ ਕਈ ਸਿਜ਼ਲਿੰਗ ਅੰਦਾਜ਼ 'ਚ ਪੋਜ਼ ਦਿੱਤੇ ਹਨ

ਅਭਿਨੇਤਰੀ ਇਸ ਪਹਿਰਾਵੇ ਵਿੱਚ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਰਕੁਲ ਪ੍ਰੀਤ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੰਨੜ ਫਿਲਮ 'ਗਿੱਲੀ' ਨਾਲ ਕੀਤੀ ਸੀ