ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਕਾਰਨ ਸੁਰਖੀਆਂ 'ਚ ਹੈ। ਵਿਆਹ ਦੀਆਂ ਖਬਰਾਂ ਵਿਚਾਲੇ ਅਦਾਕਾਰਾ ਦਾ ਗਲੈਮਰਸ ਲੁੱਕ ਵਾਇਰਲ ਹੋ ਰਿਹਾ ਹੈ। ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਦਾ ਨਵਾਂ ਲੁੱਕ ਇੰਟਰਨੈੱਟ 'ਤੇ ਹਲਚਲ ਮਚਾ ਰਿਹਾ ਹੈ। ਰਕੁਲ ਪ੍ਰੀਤ ਸਿੰਘ ਦੇ ਇਸ ਅਵਤਾਰ ਨੂੰ ਇੰਟਰਨੈੱਟ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰਕੁਲ ਪ੍ਰੀਤ ਸਿੰਘ ਨੇ ਇਸ ਗਲੈਮਰ ਲੁੱਕ ਨੂੰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਰਕੁਲ ਪ੍ਰੀਤ ਸਿੰਘ ਨੇ ਇਸ ਚਮਕਦਾਰ ਡਰੈੱਸ ਦੇ ਨਾਲ ਹਲਕਾ ਮੇਕਅੱਪ ਕੀਤਾ ਹੋਇਆ ਹੈ। ਬਲੈਕ ਅਤੇ ਗੋਲਡਨ ਆਫ ਸ਼ੋਲਡਰ ਡਰੈੱਸ 'ਚ ਰਕੁਲ ਪ੍ਰੀਤ ਸਿੰਘ ਕਾਫੀ ਗਲੈਮਰਸ ਲੱਗ ਰਹੀ ਹੈ। ਰਕੁਲ ਨੇ ਬ੍ਰਾਊਨ ਲਿਪਸਟਿਕ ਅਤੇ ਬ੍ਰਾਊਨ ਸਮੋਕੀ ਆਈ ਮੇਕਅੱਪ ਨਾਲ ਆਪਣਾ ਲੁੱਕ ਪੂਰਾ ਕੀਤਾ। ਰਕੁਲ ਪ੍ਰੀਤ ਸਿੰਘ ਖੁੱਲ੍ਹੇ ਵਾਲਾਂ ਵਿੱਚ ਬਹੁਤ ਹੀ ਸਿਜ਼ਲਿੰਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਰਕੁਲ ਪ੍ਰੀਤ ਸਿੰਘ ਆਪਣੀਆਂ ਖੂਬਸੂਰਤ ਤੇ ਸਟਾਈਲਿਸ਼ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ।