ਅਦਾਕਾਰਾ ਦੇ ਕੂਲ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਥੈਂਕ ਗੌਡ' ਨੂੰ ਲੈ ਕੇ ਸੁਰਖੀਆਂ 'ਚ ਹੈ

ਰਕੁਲ ਪ੍ਰੀਤ ਸਿੰਘ ਇੱਕ ਵਾਰ ਫਿਰ ਅਜੈ ਦੇਵਗਨ ਨਾਲ ਫਿਲਮ 'ਥੈਂਕ ਗੌਡ' ਵਿੱਚ ਨਜ਼ਰ ਆਵੇਗੀ

ਰਕੁਲ ਪ੍ਰੀਤ ਸਿੰਘ ਅਜੇ ਦੇਵਗਨ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ

ਫਿਲਮ 'ਚ ਸਿਧਾਰਥ ਮਲਹੋਤਰਾ ਵੀ ਨਜ਼ਰ ਆਉਣ ਵਾਲੇ ਹਨ

ਰਕੁਲ ਪ੍ਰੀਤ ਸਿੰਘ ਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਕਹਿਰ ਢਾਉਂਦੀ ਹੈ

ਰਕੁਲ ਪ੍ਰੀਤ ਦਾ ਇਹ ਸਟਾਈਲਿਸ਼ ਅੰਦਾਜ਼ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ

ਰਕੁਲ ਪ੍ਰੀਤ ਸਿੰਘ ਦੀ ਇਹ ਖੂਬਸੂਰਤ ਤਸਵੀਰ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾਉਣ ਲਈ ਕਾਫੀ ਹੈ

ਰਕੁਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਰਕੁਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਰਕੁਲ ਦੀਆਂ ਸੋਸ਼ਲ ਮੀਡੀਆ 'ਤੇ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ

ਰਕੁਲ ਦੀਆਂ ਸੋਸ਼ਲ ਮੀਡੀਆ 'ਤੇ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ

ਔਰੇਂਜ਼ ਸਾੜੀ 'ਚ ਰਕੁਲ ਖੂਬਸੂਰਤ ਲੱਗ ਰਹੀ ਹੈ

ਔਰੇਂਜ਼ ਸਾੜੀ 'ਚ ਰਕੁਲ ਖੂਬਸੂਰਤ ਲੱਗ ਰਹੀ ਹੈ