ਰਕੁਲ ਪ੍ਰੀਤ ਆਪਣੇ ਗਲੈਮਰਸ ਲੁੱਕ ਲਈ ਲਾਈਮ ਲਾਈਟ 'ਚ ਬਣੀ ਰਹਿੰਦੀ ਹੈ।
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਸਫੇਦ ਰੰਗ ਦੀ ਓਪਨ ਫਰੰਟ ਡਰੈੱਸ 'ਚ ਨਜ਼ਰ ਆ ਰਹੀ ਹੈ।
ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਥੈਂਕ ਗੌਡ' ਨੂੰ ਲੈ ਕੇ ਸੁਰਖੀਆਂ 'ਚ ਹੈ।
ਇਹ ਤੀਜੀ ਵਾਰ ਹੈ ਜਦੋਂ ਰਕੁਲ ਪ੍ਰੀਤ ਸਿੰਘ ਅਜੇ ਦੇਵਗਨ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।
ਰਕੁਲ ਪ੍ਰੀਤ ਸਿੰਘ ਇੰਸਟਾਗ੍ਰਾਮ ਉੱਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਜ਼ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।