Rakul Preet Singh Pics: ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਰਕੁਲ ਪ੍ਰੀਤ ਸਿੰਘ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ 'ਤੇ ਛਾਈ ਰਹਿੰਦੀ ਹੈ। ਹਾਲ ਹੀ 'ਚ ਪ੍ਰਸ਼ੰਸਕਾਂ ਨੂੰ ਉਸ ਦਾ ਐਥਨਿਕ ਲੁੱਕ ਦੇਖਣ ਨੂੰ ਮਿਲਿਆ।