ਰਕੁਲ ਪ੍ਰੀਤ ਤਾਜ਼ਾ ਲੁੱਕ ਸ਼ੇਅਰ ਕਰਕੇ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ ਉਸ ਦੇ ਕਾਤਲ ਲੁੱਕ ਨੂੰ ਦੇਖ ਕੇ ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਗਈਆਂ ਹਨ ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੌਰਾਨ ਗੁਲਾਬੀ ਰੰਗ ਦਾ ਗਾਊਨ ਪਾਇਆ ਹੋਇਆ ਸੀ ਇਨ੍ਹਾਂ ਤਸਵੀਰਾਂ 'ਚ ਉਸ ਦਾ ਗਲੈਮਰਸ ਅੰਦਾਜ਼ ਉਸ ਦੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਰਿਹਾ ਸੀ ਰਕੁਲ ਪ੍ਰੀਤ ਅਕਸਰ ਆਪਣੀ ਅਦਾਕਾਰੀ ਤੇ ਲੁੱਕਸ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਹੈ ਰਕੁਲ ਪ੍ਰੀਤ ਸਿੰਘ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੇ ਸ਼ਾਨਦਾਰ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ ਰਕੁਲ ਪ੍ਰੀਤ ਨੇ ਬਹੁਤ ਹੀ ਖੂਬਸੂਰਤ ਗੁਲਾਬੀ ਰੰਗ ਦਾ ਗਾਊਨ ਪਾਇਆ ਹੋਇਆ ਹੈ ਇਨ੍ਹਾਂ ਤਸਵੀਰਾਂ 'ਚ ਉਹ ਬਾਰਬੀ ਡੌਲ ਦੀ ਤਰ੍ਹਾਂ ਨਜ਼ਰ ਆ ਰਹੀ ਹੈ ਰਕੁਲ ਨੇ ਵਾਲਾਂ ਦਾ ਹਾਈ ਬਨ ਬਣਾ ਕੇ ਤੇ ਨਿਊਡ ਮੇਕਅੱਪ ਕਰਕੇ ਆਪਣਾ ਲੁੱਕ ਪੂਰਾ ਕੀਤਾ ਹੈ