ਰਕੁਲ ਪ੍ਰੀਤ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤੇ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਤਾਜ਼ਾ ਤਸਵੀਰਾਂ ਪੋਸਟ ਕਰਕੇ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ ਉਨ੍ਹਾਂ ਦੀਆਂ ਹਾਲ ਹੀ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਰਕੁਲ ਪ੍ਰੀਤ ਦੀਆਂ ਕੁਝ ਤਸਵੀਰਾਂ ਇੰਸਟਾ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਇਨ੍ਹਾਂ ਤਸਵੀਰਾਂ 'ਚ ਰਕੁਲ ਦਾ ਸੈਕਸੀ ਅਵਤਾਰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ ਅਭਿਨੇਤਰੀ ਨੇ ਰਿਵੀਲਿੰਗ ਕੋਟ ਅਤੇ ਪੈਂਟ ਪਹਿਨ ਕੇ ਸਿਜ਼ਲਿੰਗ ਪੋਜ਼ ਦਿੱਤੇ ਹਨ ਅਭਿਨੇਤਰੀ ਨੇ ਆਪਣੇ ਵਾਲਾਂ ਨੂੰ ਬੰਨ੍ਹ ਕੇ ਤੇ ਹਲਕਾ ਮੇਕਅੱਪ ਕਰ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਰਕੁਲ ਪ੍ਰੀਤ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਦਾਕਾਰਾ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਹਾਲਾਂਕਿ ਇੰਸਟਾਗ੍ਰਾਮ 'ਤੇ ਵੀ ਰਕੁਲ ਦੀ ਫੈਨ ਫਾਲੋਇੰਗ ਲਿਸਟ ਕਾਫੀ ਲੰਬੀ ਹੈ