ਰਕੁਲ ਇਨ੍ਹੀਂ ਦਿਨੀਂ ਫਿਲਮ 'ਆਈ ਲਵ ਯੂ' ਨੂੰ ਲੈ ਕੇ ਕਾਫੀ ਚਰਚਾ 'ਚ ਹੈ

ਹਾਲ ਹੀ 'ਚ ਰਕੁਲ ਨੇ ਆਪਣੇ ਬੇਹੱਦ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਤਸਵੀਰਾਂ 'ਚ ਰਕੁਲ ਕਿਲਰ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਨਜ਼ਰ ਆ ਰਹੀ ਹੈ

ਰਕੁਲ ਗਲੈਮਰਸ ਤੇ ਸਟਨਿੰਗ ਲੁੱਕ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ

ਅਭਿਨੇਤਰੀ ਹਮੇਸ਼ਾ ਹੀ ਆਪਣੇ ਫੈਸ਼ਨ ਸਟੇਟਮੈਂਟਾਂ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ

ਰਕੁਲ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਸਿਜ਼ਲਿੰਗ ਤਸਵੀਰਾਂ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਗੁਲਾਬੀ ਰੰਗ ਦਾ ਡੀਪ ਨੇਕ ਗਾਊਨ ਪਾਇਆ ਹੋਇਆ ਹੈ

ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਮਿੰਟਾਂ 'ਚ ਹੀ ਵਾਇਰਲ ਹੋ ਜਾਂਦੀ ਹੈ

ਰਕੁਲ ਨੇ ਈਅਰਰਿੰਗਸ, ਵਾਲਾਂ ਦਾ ਹਾਈ ਬਨ ਤੇ ਗਲੈਮ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ

ਅਦਾਕਾਰਾ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ