Rana Ranbir Daughter Seerat Wedding: ਪੰਜਾਬੀ ਅਦਾਕਾਰ ਰਾਣਾ ਰਣਬੀਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਦੀ ਧੀ ਸੀਰਤ ਰਾਣਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਵਾਲੀ ਹੈ।