Ranbir Kapoor Starrer Animal Release Date Postponed: ਰਣਬੀਰ ਕਪੂਰ ਬਾਲੀਵੁੱਡ ਦੇ ਸਭ ਤੋਂ ਪਿਆਰੇ ਅਦਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਕਈ ਬਾਲੀਵੁੱਡ ਫਿਲਮਾਂ ਨਾਲ ਆਪਣੀ ਵੱਖਰੀ ਪਛਾਣ ਬਣਾਈ ਹੈ।