ਇਨ੍ਹੀਂ ਦਿਨੀਂ ਰਣਬੀਰ ਕਪੂਰ ਅਤੇ ਆਲੀਆ ਭੱਟ ਆਪਣੀ ਆਉਣ ਵਾਲੀ ਫਿਲਮ 'ਬ੍ਰਹਮਾਸਤਰ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਦੋਵਾਂ ਨੂੰ ਵੀਰਵਾਰ ਨੂੰ ਏਅਰਪੋਰਟ 'ਤੇ ਦੇਖਿਆ ਗਿਆ।