Koffee With Karan Season 8: ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਕਰਨ ਜੌਹਰ ਇਨ੍ਹੀਂ ਦਿਨੀਂ ਆਪਣੇ ਸ਼ੋਅ 'ਕੌਫੀ ਵਿਦ ਕਰਨ' ਦੇ ਨਵੇਂ ਸੀਜ਼ਨ ਨੂੰ ਲੈ ਕੇ ਸੁਰਖੀਆਂ 'ਚ ਹਨ।