Badshah Honey Singh Fight: ਇੱਕ ਸਮਾਂ ਸੀ ਜਦੋਂ ਪੰਜਾਬੀ ਇੰਡਸਟਰੀ ਵਿੱਚ ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਅਤੇ ਬਾਦਸ਼ਾਹ ਦੀ ਦੋਸਤੀ ਦੀ ਮਿਸਾਲ ਦਿੱਤੀ ਜਾਂਦੀ ਸੀ।