ਸਾਊਥ ਸਿਨੇਮਾ ਦੀ ਮਸ਼ਹੂਰ ਅਭਿਨੇਤਰੀ ਰਸ਼ਮਿਕਾ ਮੰਦਾਨਾ ਆਏ ਦਿਨ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ ਸੋਸ਼ਲ ਮੀਡੀਆ 'ਤੇ ਰਸ਼ਮਿਕਾ ਮੰਦਾਨਾ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ ਰਸ਼ਮਿਕਾ ਦਾ ਲੁੱਕ ਸ਼ਾਨਦਾਰ ਲੱਗ ਰਿਹਾ ਹੈ ਰਸ਼ਮਿਕਾ ਮੰਦਾਨਾ ਨੇ ਹਾਲ ਹੀ 'ਚ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ ਤਸਵੀਰਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ ਰਸ਼ਮਿਕਾ ਮੰਦਾਨਾ ਨੂੰ ਦੇਖ ਸਕਦੇ ਹੋ ਕਿ ਉਹ ਰੈੱਡ ਕਲਰ ਦੀ ਡਰੈੱਸ 'ਚ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ ਰਸ਼ਮਿਕਾ ਮੰਦਾਨਾ ਦੇ ਕਿਲਰ ਲੁੱਕ ਖੂਬਸੂਰਤੀ ਨੂੰ ਹੋਰ ਵੀ ਵਧਾ ਰਹੇ ਹਨ ਰਸ਼ਮਿਕਾ ਦੀ ਮੁਸਕਾਨ ਚਾਰ ਚੰਦ ਲਾ ਰਹੀ ਹੈ