Rashmika Mandanna ਜਲਦ ਹੀ ਫਿਲਮ 'ਗੁੱਡਬਾਏ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਇਸ ਫਿਲਮ 'ਚ ਉਹ ਅਮਿਤਾਭ ਬੱਚਨ ਦੀ ਬੇਟੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਇਸ ਸਮੇਂ ਸੋਸ਼ਲ ਮੀਡੀਆ 'ਤੇ ਰਸ਼ਮਿਕਾ ਦੀਆਂ ਖੂਬਸੂਰਤ ਤਸਵੀਰਾਂ ਵਾਇਰਲ ਹੋ ਰਹੀਆਂ ਹਨ।